Villager Singh(@Villagers_Singh) 's Twitter Profile Photo

ਦਗੜ ਦਗੜ ਹੋਤ ਰਹੈ, ਤਗੜ ਤੀਨ ਬਜਤ ਰਹੈ
ਲੋਹ ਲੰਗਰ ਤਪਤ ਰਹੈ, ਸਾਹਿਬ ਕਮਾਲ ਕੇ।
ਜੈ-ਕਾਰ ਸਦਾ ਗਜਤ ਰਹੈ, ਪੰਥ ਸਦਾ ਬੜ੍ਹਤ ਰਹੈ
ਝੂਲਤੇ ਨਿਸ਼ਾਨ ਰਹੈਂ ਪੰਥ ਮਹਾਰਾਜ ਕੇ ੴ☬

☬☬ ਵੈਸਾਖੀ ਦੀਆਂ ਬਹੁਤ ਬਹੁਤ ਵਧਾਈਆਂ ☬☬

ਦਗੜ ਦਗੜ ਹੋਤ ਰਹੈ, ਤਗੜ ਤੀਨ ਬਜਤ ਰਹੈ
 ਲੋਹ ਲੰਗਰ ਤਪਤ ਰਹੈ, ਸਾਹਿਬ ਕਮਾਲ ਕੇ। 
ਜੈ-ਕਾਰ ਸਦਾ ਗਜਤ ਰਹੈ, ਪੰਥ ਸਦਾ ਬੜ੍ਹਤ ਰਹੈ 
ਝੂਲਤੇ ਨਿਸ਼ਾਨ ਰਹੈਂ ਪੰਥ ਮਹਾਰਾਜ ਕੇ ੴ☬

☬☬ ਵੈਸਾਖੀ ਦੀਆਂ ਬਹੁਤ ਬਹੁਤ ਵਧਾਈਆਂ ☬☬
#HappyBaisakhi #KhalsaSajnaDiwas
#Sikh
account_circle
Sukhbir Singh Badal(@officeofssbadal) 's Twitter Profile Photo

ਅੱਜ 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਗੁਰੂ ਸਾਹਿਬ ਦੇ ਚਰਨਾਂ 'ਚ ਕੌਮ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ , ਵਾਹਿਗੁਰੂ ਸਭ ਨੂੰ ਖੁਸ਼ੀਆਂ ਖੇੜੇ ਬਖਸ਼ਿਸ਼ ਕਰਨ।

account_circle
Shubhdeep Sidhu(@ShubhdeepS86319) 's Twitter Profile Photo

ਖ਼ਾਲਸਾ ਮੇਰੋ ਰੂਪ ਹੈ ਖਾਸ।।
ਖਾਲਸੇ ਮਹਿ ਹੌ ਕਰੌ ਨਿਵਾਸ ।।

ਆਪ ਸਭ ਨੂੰ 325ਵੇਂ ਖਾਲਸਾ ਸਾਜਨਾ ਦਿਵਸ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ। 🙏

ਖ਼ਾਲਸਾ ਮੇਰੋ ਰੂਪ ਹੈ ਖਾਸ।। 
ਖਾਲਸੇ ਮਹਿ ਹੌ ਕਰੌ ਨਿਵਾਸ ।।

ਆਪ ਸਭ ਨੂੰ 325ਵੇਂ ਖਾਲਸਾ ਸਾਜਨਾ ਦਿਵਸ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ। 🙏
#Sikhs #KhalsaSajnaDiwas
#HappyVaisakhi
account_circle
Avneet Kaur Sidhu OLY(@avneet_sidhu) 's Twitter Profile Photo

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। 🙏

account_circle
Harpreet Cheema ਹਰਪ੍ਰੀਤ ਕੌਰ(@mysteriouskudi) 's Twitter Profile Photo

ਖਾਲਸਾ ਸਾਜਨਾ ਦਿਵਸ ਦੀਆਂ ਲੱਖ ਲੱਖ ਵਧਾਈਆਂ।
ਦਸਮੇਸ਼ ਪਿਤਾ ਸਾਰਿਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਣ 🙏🏼❤️


account_circle
Simrey(@BSimrey) 's Twitter Profile Photo

ਸਮੂਹ ਖਾਲਸਾ ਪੰਥ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ।

ਸਮੂਹ ਖਾਲਸਾ ਪੰਥ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ।
#HappyBaisakhi
#KhalsaSajnaDiwas
account_circle
𝓟𝓪𝓻𝓪𝓶 𝓚𝓪𝓾𝓻 𝓖𝓱𝓾𝓶𝓪𝓷 ᵀᵘʸᵃʰᵉᵉⁿᴴᵃⁱSid❤(@ParamkaurGhuman) 's Twitter Profile Photo

ਸਮੂਹ ਸੰਗਤ ਨੂੰ ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਵਿਸਾਖੀ ਦੀਆਂ ਲੱਖ-ਲੱਖ ਮੁਬਾਰਕਾਂ॥
ਸਰਬੱਤ ਦਾ ਭਲਾ🙏

🙏

ਸਮੂਹ ਸੰਗਤ ਨੂੰ ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਵਿਸਾਖੀ ਦੀਆਂ ਲੱਖ-ਲੱਖ ਮੁਬਾਰਕਾਂ॥
 ਸਰਬੱਤ ਦਾ ਭਲਾ🙏
#Vaisakhi  #KhalsaSajnaDiwas
#HappyBaisakhi #Waheguru 🙏
account_circle
Vini Kohli(@vinikkohli) 's Twitter Profile Photo

Wishing everyone a blessed harvest season, an abundance of joy & prosperity and the courage to follow the righteous path always! 🎊 🌾🌻😇

account_circle